ਪ੍ਰਸ਼ਾਸਨ ਦਾ ਇਹ ਫੈਸਲਾ ਰੱਖੜ ਪੁੰਨਿਆਂ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੀ ਸੁਰੱਖਿਆ ਅਤੇ ਧਾਰਮਿਕ ਮਾਹੌਲ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਲਈ ਬਾਬਾ ਬਕਾਲਾ ਸਾਹਿਬ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਅਤੇ ਮੇਲੇ ਵਿੱਚ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।ਪੰਜਾਬ ਦੇ ਇਸ ਇਲਾਕੇ ‘ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਸਿਗਰਟ-ਤੰਬਾਕੂ ‘ਤੇ ਵੀ ਰੋਕਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦਾ ਮੇਲਾ ਮਨਾਇਆ ਜਾ ਰਿਹਾ ਹੈ। ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਹਿਮ ਪਾਬੰਦੀਆਂ ਲਗਾਈਆਂ ਗਈਆਂ ਹਨ।Read More
- Advertisement -
Recent Posts
Most Popular
ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਵਧਦੇ ਆਗੂ ਰੋਕੇ...
ਚੰਡੀਗੜ੍ਹ ਵਿੱਚ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਵਸਤਾਂ ਦੇ ਵਧਦੇ ਭਾਅ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ। ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ...
Punjab Maha Bandh | Today Punjabi News Live | CM Mann | Majithia...
ਪੰਜਾਬ ਭਰ ਵਿੱਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਮਹਾ-ਹੜਤਾਲ ਕੀਤੀ ਜਾ ਰਹੀ ਹੈ। ਬਕਾਇਆ DA ਦੀਆਂ ਕਿਸ਼ਤਾਂ ਸਮੇਤ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮ...
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ...
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗਬੈਂਸ ਨੇ...
ਪੰਜਾਬ ਦੇ ਇਸ ਇਲਾਕੇ ‘ਚ 2 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ, ਸਿਗਰਟ-ਤੰਬਾਕੂ ‘ਤੇ...
ਪ੍ਰਸ਼ਾਸਨ ਦਾ ਇਹ ਫੈਸਲਾ ਰੱਖੜ ਪੁੰਨਿਆਂ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੀ ਸੁਰੱਖਿਆ ਅਤੇ ਧਾਰਮਿਕ ਮਾਹੌਲ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ...
35 ਰੁਪਏ ਕਿਲੋ ਮਿਲੇਗਾ ਪਿਆਜ਼, ਕੇਂਦਰ ਸਰਕਾਰ ਨੇ ਵਧਦੀਆਂ ਕੀਮਤਾਂ ‘ਤੇ ਲਾਈ ਰੋਕ |
ਦਿੱਲੀ ਵਿੱਚ ਵੀਰਵਾਰ ਤੋਂ ਕੇਂਦਰ ਸਰਕਾਰ ਬਫਰ ਸਟਾਕ ਵਾਲਾ ਪਿਆਜ਼ 35 ਰੁਪਏ ਪ੍ਰਤੀ ਕਿਲੋ ਦੀ ਦਰ ’ਤੇ ਵੇਚੇਗੀ। ਸਰਕਾਰ ਕੋਲ ਕਰੀਬ 62,000 ਟਨ ਪਿਆਜ਼...














