ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ|

0
2
Breaking-ਮਸ਼ਹੂਰ ਹਰਿਆਣਵੀ ਸਿੰਗਰ ਦਾ ਗੋ*ਲੀਆਂ ਮਾਰ ਕੇ ਕਤਲ...ਘੇਰ ਕੇ ਮਾਰੀਆਂ ਗੋਲੀਆਂ..

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜਰਾਏਕੋਟ/ਅੰਮ੍ਰਿਤਸਰ- ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।Read More

Rozana Times

LEAVE A REPLY

Please enter your comment!
Please enter your name here