ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ |

0
2
ਸੁਖਵਿੰਦਰ ਸਿੰਘ ਬਿੰਦਰਾ ਬਣੇ NISD ਦੇ ਮੈਂਬਰ, ਲਗਾਤਾਰ ਦੂਜੇ ਕਾਰਜਕਾਲ ਲਈ ਨਿਯੁਕਤੀ

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਨਿਭਾਈ ਭੂਮਿਕਾ-ਭਗਵੰਤ ਸਿੰਘ ਮਾਨਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਮਾਵਾਂ-ਧੀਆਂ ਸਤਿਕਾਰ ਯੋਜਨਾ ਬੰਦ ਨਹੀਂ ਹੋਵੇਗੀ-ਭਗਵੰਤ ਸਿੰਘ ਮਾਨਗੋਇੰਦਵਾਲ ਸਾਹਿਬ: ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਦੇ ਅਣਥੱਕ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।Read More

Rozana Times

LEAVE A REPLY

Please enter your comment!
Please enter your name here