ਸਰਕਾਰੀ ਮੁਲਾਜ਼ਮਾਂ ਦੀ ਮਹਾਹੜਤਾਲ ‘ਤੇ CM ਮਾਨ ਦਾ ਵੱਡਾ ਬਿਆਨ |

0
2
Screenshot

ਮਹਾਹੜਤਾਲ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਮਚਾਰੀਆਂ ਨੂੰ ਵੱਡਾ ਸੰਦੇਸ਼ ਦਿੰਦਿਆਂ ਕਿਹਾ ਕਿ “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਚਿੰਤਾ ਨੂੰ ਸੁਣਨ ਲਈ ਤਿਆਰ ਹਾਂ, ਪਰ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੀਆਂ। “ਪੰਜਾਬ ਭਰ ‘ਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਮਹਾਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਸਰਕਾਰੀ ਦਫ਼ਤਰਾਂ, ਸਿੱਖਿਆ ਅਦਾਰਿਆਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਬੰਦ ਹਨ। ਕਰੀਬ 3 ਲੱਖ ਸਰਕਾਰੀ ਕਰਮਚਾਰੀ ਅਤੇ 3.5 ਲੱਖ ਪੈਨਸ਼ਨਭੋਗੀ ਇਸ ਹੜਤਾਲ ‘ਚ ਸ਼ਾਮਲ ਹੋ ਰਹੇ ਹਨ। ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਸਰਕਾਰੀ ਕੰਮਕਾਜ ਠੱਪ ਰਹੇਗਾ।Read More

Rozana Times

LEAVE A REPLY

Please enter your comment!
Please enter your name here