CM Bhagwant Mann | Punjab Di Taja Khabar | Punjab Strike

0
4
Screenshot

ਹੜਤਾਲ ’ਤੇ ਬੈਠੇ ਸਰਕਾਰੀ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ। CM ਮਾਨ ਨੇ ਕਿਹਾ ਕਿ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਗੱਲਬਾਤ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੀ ਹੋਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਸੁਣਨ ਲਈ ਤਿਆਰ ਹੈ।

Rozana Times

LEAVE A REPLY

Please enter your comment!
Please enter your name here