ਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਦੀ ਤਿਆਰੀਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਦੀ ਤਿਆਰੀਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਕਰਮਚਾਰੀਆਂ ਦੇ ਡਿਊਟੀ ’ਤੇ ਮੌਜੂਦ ਨਾ ਰਹਿਣ ਕਾਰਨ ਆਮ ਜਨਤਾ ਨੂੰ ਹੋਈ ਪਰੇਸ਼ਾਨੀ ’ਤੇ ਪੰਜਾਬ ਸਰਕਾਰ ਵੱਲੋਂ ਸਖ਼ਤ ਐਕਸ਼ਨ ਲਿਆ ਗਿਆ ਹੈ।Read More







