ਪੰਜਾਬ ਪੁਲਿਸ ਵਿੱਚ 1,746 ਨਵੇਂ ਕਾਂਸਟੇਬਲਾਂ ਦੀ ਭਰਤੀ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ |

0
2
ਪੰਜਾਬ ਸਰਕਾਰ ਵੱਲੋਂ ਹੜਤਾਲੀ ਕਰਮਚਾਰੀਆਂ ’ਤੇ ਵੱਡਾ ਐਕਸ਼ਨ, ਗੈਰਹਾਜ਼ਰ ਕਰਮਚਾਰੀਆਂ ਦੀ...

ਜਲੰਧਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਅਤੇ ਆਰਮਡ ਪੁਲਿਸ ਕੈਡਰ ਦੇ 1,746 ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੀਂ ਭਰਤੀ ਨਾਲ ਪੰਜਾਬ ਪੁਲਿਸ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।ਪੰਜਾਬ ਪੁਲਿਸ ਵਿੱਚ 1,746 ਨਵੇਂ ਕਾਂਸਟੇਬਲਾਂ ਦੀ ਭਰਤੀ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰਜਲੰਧਰ: ਪੰਜਾਬ ਆਰਮਡ ਪੁਲਿਸ, ਜਲੰਧਰ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਪੁਲਿਸ ਅਤੇ ਆਰਮਡ ਪੁਲਿਸ ਕੈਡਰ ਵਿੱਚ ਨਵੇਂ ਭਰਤੀ ਕੀਤੇ ਗਏ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।Read More

Rozana Times

LEAVE A REPLY

Please enter your comment!
Please enter your name here