ਮਹਾ ਹੜਤਾਲ ਕਰਨ ਵਾਲੇ ਮੁਲਾਜ਼ਮਾਂ ‘ਤੇ ਹੋਵੇਗਾ Action, ਸਰਕਾਰ ਨੇ ਜਾਰੀ ਕੀਤੀ ਇਹ ਹੁਕਮ |

0
2
ਬੱਚਿਆਂ ਲਈ Instagram-Facebook ਲਿਮਟਡ, ਰਾਤ 12 ਤੋਂ ਸਵੇਰੇ 6 ਵਜੇ ਤੱਕ ਪਾਬੰਦੀ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਸੀ। ਸੋਸ਼ਲ ਮੀਡੀਆ ਰਾਹੀਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ।ਮਹਾ ਹੜਤਾਲ ਕਰਨ ਵਾਲੇ ਮੁਲਾਜ਼ਮਾਂ ‘ਤੇ ਹੋਵੇਗਾ Action, ਸਰਕਾਰ ਨੇ ਜਾਰੀ ਕੀਤੀ ਇਹ ਹੁਕਮ Punjab Employees Strike: ਪੰਜਾਬ ਵਿੱਚ ਮਹਾ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾ ਲਿਆ ਹੈ। ਸਰਕਾਰ ਨੇ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਸੂਚੀ ਤਲਬ ਕੀਤੀ ਹੈ। ਇਸ ਕਾਰਵਾਈ ਨਾਲ ਹੜਤਾਲ ‘ਤੇ ਬੈਠੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।Read More

Rozana Times

LEAVE A REPLY

Please enter your comment!
Please enter your name here