ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਪ੍ਰਸਤਾਵਿਤ ਮੀਟਿੰਗ ਰੱਦ ਹੋਣ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਸਬੰਧੀ ਸਾਹਮਣੇ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਇਸ ਨੂੰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਕਰਾਰ ਦਿੱਤਾ।’ਮੁਲਾਜ਼ਮ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ’, DA ਮੁੱਦੇ ‘ਤੇ ਰਾਜਾ ਵੜਿੰਗ ਦਾ ਬਿਆਨਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਏ (Dearness Allowance) ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੜਤਾਲੀ ਮੁਲਾਜ਼ਮਾਂ ਪ੍ਰਤੀ ਕਥਿਤ ਟਕਰਾਅ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕੀਤੀ।Read More
- Advertisement -
Recent Posts
Most Popular
ਲੋਕ ਸਭਾ ਹੱਦਬੰਦੀ: ਅਕਾਲੀ ਦਲ ਨੇ ਖੜਗੇ ਦੀ ਤਜਵੀਜ਼ ਦਾ ਕੀਤਾ ਵਿਰੋਧ, ਰੱਖੀ 50%...
ਰੋਮਣੀ ਅਕਾਲੀ ਦਲ ਨੇ ਲੋਕ ਸਭਾ ਸੀਟਾਂ ਨੂੰ ਅਗਲੇ 25 ਸਾਲ ਤੱਕ ਜਿਉਂ ਦੀਆਂ ਤਿਉਂ ਰੱਖਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਡਾ. ਦਲਜੀਤ ਸਿੰਘ...
Punjab: ਭਾਜਪਾ ਨੇ ਤਿੰਨ ਆਗੂਆਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ |
ਸੰਗਰੂਰ ਵਿੱਚ ਪ੍ਰੈਸ ਕਾਨਫਰੰਸ ਕਰਨ 'ਤੇ ਕਾਰਵਾਈ; ਸੰਗਠਨ ਜਨਰਲ ਸਕੱਤਰ ਵਿਰੁੱਧ ਦਿੱਤੇ ਸਨ ਬਿਆਨ ਪਠਾਨਕੋਟ- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ...
ਗੁਰਪ੍ਰੀਤ ਸਿੰਘ ਜੀਪੀ ਨੇ 500 ਭੈਣਾਂ ਤੋਂ ਬੰਨ੍ਹਵਾਈ ਰੱਖੜੀ, ਬੱਸੀ ਪਠਾਣਾਂ ਵਿੱਚ ਮਨਾਇਆ ਯਾਦਗਾਰ...
ਬੱਸੀ ਪਠਾਣਾਂ ਵਿੱਚ ਗੁਰਪ੍ਰੀਤ ਸਿੰਘ ਜੀਪੀ ਨੇ ਲਗਭਗ 500 ਭੈਣਾਂ ਤੋਂ ਰੱਖੜੀ ਬੰਨ੍ਹਵਾਈ। ਸਮਾਗਮ ਦੌਰਾਨ ਭੈਣਾਂ ਨੇ ਪਿਆਰ, ਸਤਿਕਾਰ ਅਤੇ ਅਸੀਸਾਂ ਦਿੱਤੀਆਂ।ਗੁਰਪ੍ਰੀਤ ਸਿੰਘ ਜੀਪੀ...
ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ |
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੈ ਕਿਉਂਕਿ...
ਕੀ ਮੁਲਾਜ਼ਮਾਂ ਦੀਆਂ ਮੰਗਾਂ ਨਜਾਇਜ਼ ਨੇ ? Bhagwant Mann
ਕੀ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ ? ਕੀ ਹੜਤਾਲ ਤੇ ਗੱਲਬਾਤ ਇਕੱਠੇ ਚੱਲ ਸਕਦੇ ਨੇ ? ਕੀ ਦੋਵੇਂ ਧਿਰਾਂ...















