ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਦੀ ਵੀ ਹੋਈ ਆਰੰਭਤਾਲੌਂਗੋਵਾਲ/ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।Read More
- Advertisement -
Recent Posts
Most Popular
punjab-government-bans-analogue-paneer-production-sale-and-storage |
ਪੰਜਾਬ ’ਚ ਐਨਾਲੌਗ ਪਨੀਰ ’ਤੇ ਸਰਕਾਰ ਦੀ ਵੱਡੀ ਕਾਰਵਾਈ—ਉਤਪਾਦਨ, ਵਿਕਰੀ ਅਤੇ ਭੰਡਾਰਨ ’ਤੇ ਰੋਕ ਦੇ ਹੁਕਮ ਜਾਰੀ। ਹੁਣ ਡੇਅਰੀ ਯੂਨਿਟਾਂ ਅਤੇ ਹੋਟਲਾਂ ਸਮੇਤ ਸਬੰਧਤ...
ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣਾ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਖਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਚੁਲੇ...
E10 Petrol | ‘E10 ਪੈਟਰੋਲ ਦੀ ਵਾਪਸੀ ‘ਤੇ ਅਜੇ ਅੰਤਿਮ ਫੈਸਲਾ ਨਹੀਂ’ |
E10 ਪੈਟਰੋਲ 'ਤੇ BPCL CMD ਦਾ ਬਿਆਨ। 'E10 ਪੈਟਰੋਲ ਦੀ ਵਾਪਸੀ 'ਤੇ ਅਜੇ ਅੰਤਿਮ ਫੈਸਲਾ ਨਹੀਂ'। 'E10 ਪੈਟਰੋਲ 'ਤੇ ਮੰਥਨ ਲਗਾਤਾਰ ਜਾਰੀ ਹੈ'। 'E10 ਪੈਟਰੋਲ ਦੀ ਸਪਲਾਈ...
‘ਮੁਲਾਜ਼ਮ ਸਰਕਾਰ ਦੇ ਕੰਮਕਾਜ ਦੀ ਰੀੜ੍ਹ ਦੀ ਹੱਡੀ’, DA ਮੁੱਦੇ ‘ਤੇ ਰਾਜਾ ਵੜਿੰਗ ਦਾ...
ਹੜਤਾਲ ਕਰ ਰਹੇ ਮੁਲਾਜ਼ਮਾਂ ਨਾਲ ਪ੍ਰਸਤਾਵਿਤ ਮੀਟਿੰਗ ਰੱਦ ਹੋਣ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਸਬੰਧੀ ਸਾਹਮਣੇ ਆਈਆਂ ਖ਼ਬਰਾਂ ’ਤੇ ਪ੍ਰਤੀਕਿਰਿਆ...
ਅੰਮ੍ਰਿਤਪਾਲ ਦੇ ਪਿਤਾ ਵੱਲੋਂ ਕੀਤੀ ਤਰੀਫ਼ ਤੋਂ ਬਾਅਦ ਚਰਨਜੀਤ ਚੰਨੀ ਨੇ ਪਾਈ ਪੋਸਟ |...
ਅੰਮ੍ਰਿਤਪਾਲ ਦੇ ਪਿਤਾ ਵੱਲੋਂ ਕੀਤੀ ਤਰੀਫ਼ ਤੋਂ ਬਾਅਦ ਚਰਨਜੀਤ ਚੰਨੀ ਨੇ ਪਾਈ ਪੋਸਟ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ...















