SAD BJP Alliance | ਅਕਾਲੀ-ਬੀਜੇਪੀ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ| Sukhbir Badal | CR Patil |

0
2
Screenshot

ਅਕਾਲੀ ਦਲ ਅਤੇ BJP ਦੇ ਸੰਭਾਵੀ ਗਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਦਿੱਲੀ ਵਿੱਚ BJP ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ CR ਪਾਟਿਲ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਭਾਵੀ ਗਠਜੋੜ ’ਤੇ ਚਰਚਾ ਹੋਈ। ਇਸ ਦੇ ਨਾਲ ਹੀ ਚਰਚਾ ਹੈ ਕਿ BJP ਵੱਲੋਂ CR ਪਾਟਿਲ ਨੂੰ ਪੰਜਾਬ ਚੋਣਾਂ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਪੰਜਾਬ ਚੋਣ ਇੰਚਾਰਜ ਬਣਾਇਆ ਜਾ ਸਕਦਾ ਹੈ।

Rozana Times

LEAVE A REPLY

Please enter your comment!
Please enter your name here