ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ |

0
2
ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਤੋਂ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ।ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੀ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ28 ਅਗਸਤ 2026 ਨੂੰ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਤੋਂ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ।Read More

Rozana Times

LEAVE A REPLY

Please enter your comment!
Please enter your name here