ਹੁਸ਼ਿਆਰਪੁਰ: ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀ |

0
2
Punjab Congress Clash

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ 224 ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਭੈਣਾਂ ਨੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਅਤੇ ਚੰਗੇ ਜੀਵਨ ਲਈ ਪ੍ਰੇਰਿਤ ਕੀਤਾ।ਹੁਸ਼ਿਆਰਪੁਰ: ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀਹੁਸ਼ਿਆਰਪੁਰ: ਰੱਖੜੀ ਦੇ ਤਿਉਹਾਰ ਮੌਕੇ ਸਥਾਨਕ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹੀ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਚੰਗੇ ਭਵਿੱਖ ਲਈ ਅਰਦਾਸ ਕੀਤੀ। ਜੇਲ੍ਹ ਅੰਦਰ ਰੱਖੜੀ ਦਾ ਤਿਉਹਾਰ ਭਾਵੁਕ ਅਤੇ ਪਰਿਵਾਰਕ ਮਾਹੌਲ ਵਿੱਚ ਮਨਾਇਆ ਗਿਆ।Read More

Rozana Times

LEAVE A REPLY

Please enter your comment!
Please enter your name here