ਲੁਧਿਆਣਾ ਪੁਲਿਸ ਨੇ ਫਿਰੋਜ਼ਪੁਰ ਰੋਡ ‘ਤੇ CCTV ਕੈਮਰਿਆਂ ਦੀ ਲਾਈਵ ਫੀਡ ਪਾਕਿਸਤਾਨ ਤੱਕ ਪਹੁੰਚਾਉਣ ਦੇ ਦੋਸ਼ ਹੇਠ ਰਛਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮਾਮਲੇ ਦੀ ਜਾਂਚ ਜਾਰੀ ਹੈ।ਲੁਧਿਆਣਾ ‘ਚ ਪਾਕਿਸਤਾਨ ਤੱਕ CCTV ਲਾਈਵ ਫੀਡ ਪਹੁੰਚਾਉਣ ਦਾ ਇਲਜ਼ਾਮ, ਇੱਕ ਵਿਅਕਤੀ ਗ੍ਰਿਫ਼ਤਾਰLudhiana CCTV Case: ਪੰਜਾਬ ਦੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਨਾਲ ਜੁੜਿਆ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਪੁਲਿਸ ਨੇ ਫਿਰੋਜ਼ਪੁਰ ਰੋਡ ‘ਤੇ ਲੱਗੇ CCTV ਕੈਮਰਿਆਂ ਦੀ ਨਿਗਰਾਨੀ ਅਤੇ ਉਨ੍ਹਾਂ ਦੀ ਲਾਈਵ ਫੀਡ ਪਾਕਿਸਤਾਨ ਤੱਕ ਪਹੁੰਚਾਉਣ ਦੇ ਇਲਜ਼ਾਮ ‘ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਸਰਫ ਕੋਟ ਵਾਸੀ ਰਛਪਾਲ ਸਿੰਘ ਵਜੋਂ ਹੋਈ ਹੈ।Read More
- Advertisement -
Recent Posts
Most Popular
CM Mann : ਮੈਂ ਬਾਦਲਾਂ ਦੀਆਂ ਸਾਰੀਆਂ ਅੰਦਰਲੀਆਂ ਗੱਲ੍ਹਾਂ ਜਾਣਦਾਂ’ | Badal Family |...
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਮੁੱਦੇ...
ਲੁਧਿਆਣਾ ‘ਚ ਪਾਕਿਸਤਾਨ ਤੱਕ CCTV ਲਾਈਵ ਫੀਡ ਪਹੁੰਚਾਉਣ ਦਾ ਇਲਜ਼ਾਮ, ਇੱਕ ਵਿਅਕਤੀ ਗ੍ਰਿਫ਼ਤਾਰ |
ਲੁਧਿਆਣਾ ਪੁਲਿਸ ਨੇ ਫਿਰੋਜ਼ਪੁਰ ਰੋਡ ‘ਤੇ CCTV ਕੈਮਰਿਆਂ ਦੀ ਲਾਈਵ ਫੀਡ ਪਾਕਿਸਤਾਨ ਤੱਕ ਪਹੁੰਚਾਉਣ ਦੇ ਦੋਸ਼ ਹੇਠ ਰਛਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮਾਮਲੇ ਦੀ...
ਇੱਕ-ਦੂਜੇ ‘ਤੇ ਤੰਜ ਕੱਸਣ ਦੀ ਬਜਾਏ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਣੀ ਚਾਹੀਦੀ- Kahlon...
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਸਜੀਆਂ ਸਿਆਸੀ ਸਟੇਜਾਂ ਤੋਂ ਪੰਜਾਬ ਦੀ 2027 ਦੀ ਚੋਣੀ ਤਸਵੀਰ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।...
ਹੁਸ਼ਿਆਰਪੁਰ: ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀ...
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ 224 ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਭੈਣਾਂ ਨੇ ਭਰਾਵਾਂ ਨੂੰ...
ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ...















