ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 220ਵੇਂ ਦਿਨ 572 ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼ ਵੀ ਵੱਡੀ ਕਾਰਵਾਈ।ਪੰਜਾਬ ਪੁਲਿਸ ਦਾ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, 572 ਟਿਕਾਣਿਆਂ ‘ਤੇ ਛਾਪੇਮਾਰੀ, 330 ਗ੍ਰਿਫ਼ਤਾਰਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 220ਵੇਂ ਦਿਨ ਅੱਜ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 572 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ। ਇਸ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੰਜਾਬ ਪੁਲਿਸ ਅਨੁਸਾਰ, ਇਸ ਕਾਰਵਾਈ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 65,657 ਹੋ ਗਈ ਹੈ।Read More
- Advertisement -
Recent Posts
Most Popular
CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ, ਦੇਖੋ...
ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ...
ਜਿਸ ਕਿਸਾਨੀ ਮੁੱਦੇ ‘ਤੇ ਵੱਖ ਹੋਏ ਕੀ ਉਸੇ ਮੁੱਦੇ ਤੋਂ ਗਠਜੋੜ ਦਾ ਰਾਹ ਨਿਕਲੇਗਾ...
ਅਕਾਲੀ-ਬੀਜੇਪੀ ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਵਿਚਕਾਰ ਕਿਸਾਨੀ ਮੁੱਦਾ ਮੁੜ ਕੇਂਦਰ ਵਿੱਚ ਆ ਗਿਆ ਹੈ। ਜਿਸ ਕਿਸਾਨੀ ਮੁੱਦੇ ਨੂੰ ਲੈ ਕੇ ਦੋਵੇਂ ਧਿਰਾਂ...
Punjab State Rakhi Bumper- ਪੰਜਾਬ ਪੁਲਿਸ ਮੁਲਾਜ਼ਮ ਦੀ ਨਿਕਲੀ 7 ਕਰੋੜ ਦੀ ਲਾਟਰੀ |
Punjab State Rakhi Bumper Lottery 2026- 112 ਦੀ ਡਿਊਟੀ ਕਰਨ ਵਾਲੇ ਇੱਕ ਪੁਲੀਸ ਮੁਲਾਜ਼ਮ ਦੇ ਅਚਾਨਕ ਕਰੋੜਪਤੀ ਬਣਨ ਦੀ ਖ਼ਬਰ ਪੂਰੇ ਇਲਾਕੇ ਵਿੱਚ ਚਰਚਾ...
ਡੀਅਰ ਲਾਟਰੀ ‘ਤੇ ਕਮਿਸ਼ਨ ਘਟਾਉਣ ਦੇ ਇਲਜ਼ਾਮ, ਪੰਜਾਬ ਭਰ ਦੇ ਵਿਕਰੇਤਾ ਲੁਧਿਆਣਾ ਪਹੁੰਚੇ |
ਲੁਧਿਆਣਾ ’ਚ ਪੰਜਾਬ ਭਰ ਦੇ ਲਾਟਰੀ ਵਿਕਰੇਤਾਵਾਂ ਨੇ ਡੀਅਰ ਲਾਟਰੀ ’ਤੇ ਕਮਿਸ਼ਨ 15 ਤੋਂ 12 ਫੀਸਦੀ ਕਰਨ ਦੇ ਆਰੋਪ ਲਗਾਏ। TDS ਸਬੰਧੀ ਵੀ ਸਮੱਸਿਆਵਾਂ...
ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ |
ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਵਿੱਚ ਆਮ ਆਦਮੀ ਪਾਰਟੀ (ਆਪ) ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ...















