ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਵੱਖ-ਵੱਖ ਰੈਲੀਆਂ ਨੂੰ ਲੈ ਕੇ ਸਿਆਸੀ ਸਵਾਲ ਉੱਠ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਚੰਨੀ ਦੀਆਂ ਰੈਲੀਆਂ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੂਰ ਰੱਖਿਆ ਜਾ ਰਿਹਾ ਹੈ। ਲੁਧਿਆਣਾ ਦੇ ਪਿੰਡ ਇਸੜੂ ਵਿੱਚ ਹੋਈ ਕਾਂਗਰਸ ਦੀ ਰੈਲੀ ਵਿੱਚ ਚੰਨੀ ਨੂੰ ਸੱਦਾ ਦਿੱਤਾ ਗਿਆ, ਪਰ ਰਾਜਾ ਵੜਿੰਗ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ ਬਣੀ। ਕੀ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਵਧ ਰਹੀ ਹੈ?
- Advertisement -
Recent Posts
Most Popular
CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ, ਦੇਖੋ...
ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ...
ਜਿਸ ਕਿਸਾਨੀ ਮੁੱਦੇ ‘ਤੇ ਵੱਖ ਹੋਏ ਕੀ ਉਸੇ ਮੁੱਦੇ ਤੋਂ ਗਠਜੋੜ ਦਾ ਰਾਹ ਨਿਕਲੇਗਾ...
ਅਕਾਲੀ-ਬੀਜੇਪੀ ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਵਿਚਕਾਰ ਕਿਸਾਨੀ ਮੁੱਦਾ ਮੁੜ ਕੇਂਦਰ ਵਿੱਚ ਆ ਗਿਆ ਹੈ। ਜਿਸ ਕਿਸਾਨੀ ਮੁੱਦੇ ਨੂੰ ਲੈ ਕੇ ਦੋਵੇਂ ਧਿਰਾਂ...
Punjab State Rakhi Bumper- ਪੰਜਾਬ ਪੁਲਿਸ ਮੁਲਾਜ਼ਮ ਦੀ ਨਿਕਲੀ 7 ਕਰੋੜ ਦੀ ਲਾਟਰੀ |
Punjab State Rakhi Bumper Lottery 2026- 112 ਦੀ ਡਿਊਟੀ ਕਰਨ ਵਾਲੇ ਇੱਕ ਪੁਲੀਸ ਮੁਲਾਜ਼ਮ ਦੇ ਅਚਾਨਕ ਕਰੋੜਪਤੀ ਬਣਨ ਦੀ ਖ਼ਬਰ ਪੂਰੇ ਇਲਾਕੇ ਵਿੱਚ ਚਰਚਾ...
ਡੀਅਰ ਲਾਟਰੀ ‘ਤੇ ਕਮਿਸ਼ਨ ਘਟਾਉਣ ਦੇ ਇਲਜ਼ਾਮ, ਪੰਜਾਬ ਭਰ ਦੇ ਵਿਕਰੇਤਾ ਲੁਧਿਆਣਾ ਪਹੁੰਚੇ |
ਲੁਧਿਆਣਾ ’ਚ ਪੰਜਾਬ ਭਰ ਦੇ ਲਾਟਰੀ ਵਿਕਰੇਤਾਵਾਂ ਨੇ ਡੀਅਰ ਲਾਟਰੀ ’ਤੇ ਕਮਿਸ਼ਨ 15 ਤੋਂ 12 ਫੀਸਦੀ ਕਰਨ ਦੇ ਆਰੋਪ ਲਗਾਏ। TDS ਸਬੰਧੀ ਵੀ ਸਮੱਸਿਆਵਾਂ...
ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ |
ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਵਿੱਚ ਆਮ ਆਦਮੀ ਪਾਰਟੀ (ਆਪ) ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ...















