ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ |

0
2
ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਤੋਹਫ਼ਾ

ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤਚੰਡੀਗੜ੍ਹ : ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here