Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਅਲਰਟ |

0
2
Sukhjinder Randhawa vs CM Saini

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਉਲਟ, ਪੰਜਾਬ ਦੇ ਕਈ ਹੋਰ ਹਿੱਸਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿ ਸਕਦਾ ਹੈ। ਪਿਛਲੇ ਦੋ ਦਿਨਾਂ ਦੌਰਾਨ ਵੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਖਾਸ ਮੀਂਹ ਦਰਜ ਨਹੀਂ ਕੀਤਾ ਗਿਆ।Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, IMD ਨੇ ਜਾਰੀ ਕੀਤਾ ਅਲਰਟ Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਸਰਗਰਮੀ ਹੁਣ ਕਮਜ਼ੋਰ ਪੈ ਗਈ ਹੈ। ਦਿਨ ਦੇ ਸਮੇਂ ਗਰਮੀ ਦੇ ਨਾਲ-ਨਾਲ ਨਮੀ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ।Read More

Rozana Times

LEAVE A REPLY

Please enter your comment!
Please enter your name here