ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ’ਚ ਇਲਾਜ ਜਾਰੀ |

0
2
Singer Ninja Angry

ਪੰਜਾਬ ਯੂਨੀਵਰਸਿਟੀ ਵਿੱਚ B.Com-LL.B ਪੰਜਵੇਂ ਸਾਲ ਦੇ ਵਿਦਿਆਰਥੀ ਚੈਤਨਿਆ ਸਿੰਘ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਵਿੱਚ ਇਲਾਜ ਜਾਰੀ, ਪੁਲਿਸ ਜਾਂਚ ’ਚ ਜੁਟੀ।ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ’ਚ ਇਲਾਜ ਜਾਰੀਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਦੀ ਪਛਾਣ ਚੈਤਨਿਆ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਯੂਨੀਵਰਸਿਟੀ ਇੰਸਟੀਚਿਊਟ ਆਫ ਲੀਗਲ ਸਟੱਡੀਜ਼ (UILS) ਵਿੱਚ B.Com-LL.B ਪੰਜਵੇਂ ਸਾਲ ਦਾ ਵਿਦਿਆਰਥੀ ਹੈ।Read More

Rozana Times

LEAVE A REPLY

Please enter your comment!
Please enter your name here