| CM ਮਾਨ ਦੀ AI ਵੀਡੀਓ ‘ਤੇ ਹੋਇਆ ਵਿਵਾਦ AAP ਬੋਲੀ-BJP ਮੰਗੇ ਮੁਆਫੀ | mann AI Video Controversy

0
2

CM ਭਗਵੰਤ ਮਾਨ ਦੀ AI ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ’ਤੇ AAP ਨੇ ਇਤਰਾਜ਼ ਜਤਾਇਆ ਹੈ ਅਤੇ BJP ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। AAP ਨੇ ਦੋਸ਼ ਲਗਾਇਆ ਕਿ ਇਹ ਪੰਜਾਬ ਵਿਰੋਧੀ ਨਫਰਤੀ ਸੋਚ ਨੂੰ ਦਰਸਾਉਂਦਾ ਹੈ। ਪਾਰਟੀ ਨੇ BJP ’ਤੇ ਸਿੱਖਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ। ਇਸ ਮਾਮਲੇ ਨੇ ਸੂਬੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Rozana Times

LEAVE A REPLY

Please enter your comment!
Please enter your name here