ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ, ਪੰਜਾਬ ਪੁਲਿਸ ਨੇ ਕੀਤੀ 517 ਥਾਵਾਂ ‘ਤੇ ਛਾਪੇਮਾਰੀ, 354 ਮੁਲਜ਼ਮ ਕਾਬੂ |

0
2
CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 222ਵੇਂ ਦਿਨ 517 ਟਿਕਾਣਿਆਂ ’ਤੇ ਛਾਪੇ ਮਾਰੇ ਅਤੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼ ਵੀ ਵੱਡੀ ਕਾਰਵਾਈ।ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ, ਪੰਜਾਬ ਪੁਲਿਸ ਨੇ ਕੀਤੀ 517 ਥਾਵਾਂ ‘ਤੇ ਛਾਪੇਮਾਰੀ, 354 ਮੁਲਜ਼ਮ ਕਾਬੂਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 222ਵੇਂ ਦਿਨ ਪੁਲਿਸ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਟੀਮਾਂ ਨੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਮੁਤਾਬਕ, ਇਸ ਕਾਰਵਾਈ ਨਾਲ 20 ਜਨਵਰੀ 2026 ਤੋਂ ਸ਼ੁਰੂ ਹੋਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 66,400 ਹੋ ਗਈ ਹੈ।Read More

Rozana Times

LEAVE A REPLY

Please enter your comment!
Please enter your name here