SAD ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਰਿਆਣਾ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ |

0
2
ਸਸਪੈਂਡ ਕੀਤੇ ਅਫਸਰ ਨੇ ਖਾਧਾ ਜ਼ਹਿਰ, ਮੌਤ

ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਸ਼੍ਰੋਮਣੀ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। 19 ਸਤੰਬਰ ਦੀ ਮੀਟਿੰਗ ਵਿੱਚ 101 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਵੀ ਐਲਾਨ ਹੋਵੇਗਾ।SAD ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਰਿਆਣਾ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਨੂੰ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਦਿਆਂ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਇਹ ਐਲਾਨ ਸੂਬਾ ਪ੍ਰਧਾਨ ਹਰਕੇਸ਼ ਸਿੰਘ ਮੋਹਰੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤਾ ਗਿਆ।Read More

Rozana Times

LEAVE A REPLY

Please enter your comment!
Please enter your name here