Manjeet Kaur Case: ਚੰਡੀਗੜ੍ਹ ਦੀ 28 ਸਾਲਾ ਸੋਸ਼ਲ ਮੀਡੀਆ ਇਨਫਲੂਐਂਸਰ ਮੰਜੀਤ ਕੌਰ ਦੀ ਮੌਤ ਦੇ ਮਾਮਲੇ ਵਿਚ ਪੋਸਟਮਾਰਟਮ ਰਿਪੋਰਟ ਨੇ ਚੌਂਕਾਉਣ ਵਾਲਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ, ਮੌਤ ਦੇ ਸਮੇਂ ਮੰਜੀਤ ਲਗਭਗ ਸੱਤ ਹਫ਼ਤਿਆਂ ਦੀ ਗਰਭਵਤੀ ਸੀ। ਦੋਸ਼ ਹੈ ਕਿ 3-4 ਜੁਲਾਈ ਦੀ ਰਾਤ ਦੋ ਜਾਣ-ਪਛਾਣ ਵਾਲਿਆਂ ਨੇ ਉਸਨੂੰ ਚੰਡੀਗੜ੍ਹ ਤੋਂ ਅਗਵਾ ਕੀਤਾ ਅਤੇ ਫਿਰ ਮੋਰਿੰਡਾ ਨੇੜੇ ਜੰਗਲ ਵਿਚ ਰੁੱਖ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ। ਲਗਭਗ ਦੋ ਮਹੀਨੇ ਜ਼ਿੰਦਗੀ ਦੀ ਜੰਗ ਲੜਦੀ ਰਹੀ ਮੰਜੀਤ ਨੇ 26 ਅਗਸਤ ਨੂੰ ਦਮ ਤੋੜ ਦਿੱਤਾ।-ਮੋਹਾਲੀ ਦੀ 28 ਸਾਲਾ ਸੋਸ਼ਲ ਮੀਡੀਆ ਇਨਫਲੂਐਂਸਰ ਮੰਜੀਤ ਕੌਰ ਦੀ ਮੌਤ ਨੇ ਕਈ ਅਜਿਹੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਨ੍ਹਾਂ ਦੇ ਜਵਾਬ ਹੁਣ ਪੁਲਸ ਜਾਂਚ ਵਿਚ ਲੱਭੇ ਜਾ ਰਹੇ ਹਨ। ਚੰਡੀਗੜ੍ਹ ਤੋਂ ਕਥਿਤ ਤੌਰ ‘ਤੇ ਅਗਵਾ ਕੀਤੇ ਜਾਣ, ਮੋਰਿੰਡਾ ਦੇ ਜੰਗਲ ਵਿਚ ਰੁੱਖ ਨਾਲ ਬੰਨ੍ਹ ਕੇ ਅੱਗ ਲਾਏ ਜਾਣ ਅਤੇ ਲਗਭਗ ਦੋ ਮਹੀਨੇ ਜ਼ਿੰਦਗੀ ਲਈ ਜੂਝਣ ਤੋਂ ਬਾਅਦ ਮੰਜੀਤ ਨੇ 26 ਅਗਸਤ ਨੂੰ ਪੀਜੀਆਈਐੱਮਈਆਰ (PGIMER) ਵਿਚ ਦਮ ਤੋੜ ਦਿੱਤਾ। ਹੁਣ ਸਾਹਮਣੇ ਆਈ ਪੋਸਟਮਾਰਟਮ ਰਿਪੋਰਟ ਨੇ ਇਸ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਰਿਪੋਰਟ ਮੁਤਾਬਕ, ਮੌਤ ਦੇ ਸਮੇਂ ਮੰਜੀਤ ਲਗਭਗ ਸੱਤ ਹਫ਼ਤਿਆਂ ਦੀ ਗਰਭਵਤੀ ਸੀ।Read More
- Advertisement -
Recent Posts
Most Popular
ਪੰਜਾਬ ਦੇ GST ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ...
Last Updated:Sep 01, 2026 8:35 PM IST
ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ...
ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ...
ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆਪੰਥਕ ਹਿਤਾਂ ਦਾ ਦਾਅਵਾ ਕਰਨ...
ਖੇਡਾਂ ਵਤਨ ਪੰਜਾਬ ਦੀਆਂ-2026: 5 ਸਤੰਬਰ ਤੋਂ ਬਠਿੰਡਾ ‘ਚ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ...
ਖੇਡਾਂ ਵਤਨ ਪੰਜਾਬ ਦੀਆਂ-2026 ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ। 38 ਖੇਡਾਂ ਤੇ 4 ਪੈਰਾ-ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀ...
ਪੰਜਾਬ ਸਰਕਾਰ ਨੇ DA ਬਕਾਏ ਮਾਮਲੇ ‘ਚ ਸੁਪਰੀਮ ਕੋਰਟ ਦਾ ਕੀਤਾ ਰੁਖ਼, 14,191 ਕਰੋੜ...
ਪੰਜਾਬ ਦੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਗਈ ਹੈ। ਇਸ ਵਿੱਚ ਹਾਈ ਕੋਰਟ...
1 ਅਕਤੂਬਰ ਨੂੰ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼: ਡਾ....
ਸਰਕਾਰ ਵੱਲੋਂ SAP 2026-27 ਲਈ ₹598.75 ਲੱਖ ਦੀ ਵਿਵਸਥਾ। 1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਹੋਵੇਗੀ।1...















