ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜੇਗਾ ਇਹ ਅਕਾਲੀ ਆਗੂ! ਕੀਤਾ ਵੱਡਾ ਦਾਅਵਾ |

0
3
AAP Protest

ਉਨ੍ਹਾਂ ਅੱਗੇ ਦੱਸਿਆ ਕਿ ਗਠਜੋੜ ਤੋਂ ਬਾਅਦ ਇਹ ਸੀਟ ਜਿਸ ਵੀ ਪਾਰਟੀ ਨੂੰ ਮਿਲੇਗੀ, ਉਮੀਦਵਾਰ ਉਹ ਖੁਦ ਹੀ ਹੋਣਗੇ। ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਕਾਰ ਸੰਭਾਵੀ ਗਠਜੋੜ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਤੇਜ਼ ਹਨ। ਇਸੇ ਦਰਮਿਆਨ ਪੁਨਰ ਸੁਰਜੀਤ ਦੇ ਹਲਕਾ ਕੋਆਰਡੀਨੇਟਰ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਇਕ ਅਹਿਮ ਬਿਆਨ ਦਿੰਦਿਆਂ ਦਾਅਵਾ ਕੀਤਾ ਹੈ ਕਿ ਅਕਾਲੀ ਦਲ-ਭਾਜਪਾ ਗਠਜੋੜ ਲਗਭਗ ਅੰਤਿਮ ਰੂਪ ‘ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਜਨਾਲਾ ਹਲਕੇ ਤੋਂ ਹੀ ਉਮੀਦਵਾਰ ਹੋਣਗੇ।Read More

Rozana Times

LEAVE A REPLY

Please enter your comment!
Please enter your name here