Punjab ਪੁਲਿਸ ਦੀ ਨਸ਼ਿਆਂ ਅਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ |

0
3
Petrol Price Hike: ਪੈਟਰੋਲ ਫਿਰ ਹੋਇਆ ਮਹਿੰਗਾ, ਇੱਕ ਮਹੀਨੇ ਵਿੱਚ 6 ਵਾਰ ਵਧੇ ਭਾਅ

1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ₹1.98 ਲੱਖ ਦੀ ਜਾਅਲੀ ਕਰੰਸੀ ਬਰਾਮਦ,  ਇੱਕ ਤਸਕਰ ਕਾਬੂ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ BSF ਅਤੇ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਕਾਰਵਾਈ ਦੌਰਾਨ ਕੁੱਲ 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ, ਕਰੀਬ ₹1.98 ਲੱਖ ਦੀ ਜਾਅਲੀ ਕਰੰਸੀ ਅਤੇ ₹1,200 ਡਰੱਗ ਮਨੀ ਬਰਾਮਦ ਹੋਈ। ਇਸ ਮਾਮਲੇ ਵਿੱਚ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here