1 ਅਕਤੂਬਰ ਨੂੰ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ |

0
3
Punjab Di Taja Khabar

ਸਰਕਾਰ ਵੱਲੋਂ SAP 2026-27 ਲਈ ₹598.75 ਲੱਖ ਦੀ ਵਿਵਸਥਾ। 1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਹੋਵੇਗੀ।1 ਅਕਤੂਬਰ ਨੂੰ ਸੂਬਾ ਪੱਧਰੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦਾ ਹੋਵੇਗਾ ਆਗਾਜ਼: ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਮਿਆਰੀ ਜੀਵਨ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਰ ਵਿੱਚ ਸਟੇਟ ਐਕਸ਼ਨ ਪਲੈਨ ਫਾਰ ਸੀਨੀਅਰ ਸਿਟੀਜ਼ਨ (SAP) 2026-27 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਪੱਧਰੀ ਸਟੇਕਹੋਲਡਰ ਮੀਟਿੰਗ ਦੀ ਪ੍ਰਧਾਨਗੀ ਕੀਤੀ।Read More

Rozana Times

LEAVE A REPLY

Please enter your comment!
Please enter your name here