Chandigarh Farmers Protest | ਖੁੱਲ੍ਹੇ ਆਸਮਾਨ ਹੇਠਾਂ ਅੰਨਦਾਤਾ, ਸਰਕਾਰਾਂ ਸੁਣ ਲੈਣ ਮੰਗਾਂ |

0
2
Screenshot

ਚੰਡੀਗੜ੍ਹ ਵਿੱਚ ਕਿਸਾਨਾਂ ਦੇ 7 ਦਿਨਾਂ ਵਾਲੇ ਮੋਰਚੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਚਰਚਾ ਤੇਜ਼ ਹੋ ਗਈ ਹੈ। ਕੀ ਇਹ ਮੋਰਚਾ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਵਿੱਚ ਕਾਮਯਾਬ ਹੋਵੇਗਾ? MSP ਦੀ ਕਾਨੂੰਨੀ ਗਾਰੰਟੀ, ਕਰਜ਼ ਮਾਫ਼ੀ ਅਤੇ ਟ੍ਰੇਡ ਡੀਲ ਦੇ ਵਿਰੋਧ ਵਰਗੇ ਮੁੱਦਿਆਂ ’ਤੇ ਕਿਸਾਨਾਂ ਦੀਆਂ ਦਲੀਲਾਂ ਕਿੰਨੀਆਂ ਮਜ਼ਬੂਤ ਹਨ? ਕੀ ਚੋਣਾਂ ਨੇੜੇ ਹੋਣ ਕਰਕੇ ਚੰਡੀਗੜ੍ਹ ਵਿੱਚ ਮੋਰਚਾ ਲਗਾਇਆ ਗਿਆ ਹੈ ਜਾਂ ਇਹ ਲੰਬੇ ਸੰਘਰਸ਼ ਦੀ ਸ਼ੁਰੂਆਤ ਹੈ? ਵਾਰ-ਵਾਰ ਲੱਗ ਰਹੇ ਕਿਸਾਨੀ ਮੋਰਚਿਆਂ ਨੂੰ ਕਿਸ ਨਜ਼ਰੀਏ ਨਾਲ ਦੇਖਣਾ ਚਾਹੀਦਾ ਹੈ?

Rozana Times

LEAVE A REPLY

Please enter your comment!
Please enter your name here