‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ |

0
2
ਦਿੱਲੀ ਪਹੁੰਚਿਆ 10 ਲੱਖ ਕਿਲੋ ਪਿਆਜ਼, 50-60 ਦੀ ਟੈਂਸ਼ਨ ਭੁੱਲ ਜਾਓ, 35 ਰੁਪਏ ਮਿਲੇਗਾ

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।’ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।Read More

Rozana Times

LEAVE A REPLY

Please enter your comment!
Please enter your name here