ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਸਿੰਘ ਇਯਾਲੀ |

0
2
ਪੰਜਾਬ ਸਰਕਾਰ ਨੇ DA ਬਕਾਏ ਮਾਮਲੇ 'ਚ ਸੁਪਰੀਮ ਕੋਰਟ ਦਾ ਕੀਤਾ ਰੁਖ਼

ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆਪੰਥਕ ਹਿਤਾਂ ਦਾ ਦਾਅਵਾ ਕਰਨ ਵਾਲੀ ਅਕਾਲੀ ਦਲ ਬਾਦਲ ਦਾ ਅਸਲ ਮਨਸੂਬਾ ਹੋਇਆ ਨੰਗਾ: ਇਯਾਲੀਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਵਿਦਿਆਰਥੀ ਜਥੇਬੰਦੀ ਸੱਥ ਅਤੇ ਸਾਖੀ ਜਥੇਬੰਦੀ ਦੀ ਸਮੁੱਚੀ ਟੀਮ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦੀ ਹਾਰ ਨਹੀਂ, ਸਗੋਂ ਆਉਣ ਵਾਲੇ ਵੱਡੇ ਸੰਘਰਸ਼ ਲਈ ਨੌਜਵਾਨਾਂ ਦੀ ਲਾਮਬੰਦੀ ਦੀ ਸ਼ੁਰੂਆਤ ਹੈ।Read More

Rozana Times

LEAVE A REPLY

Please enter your comment!
Please enter your name here