ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ, ETO ਹਰਭਜਨ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ |

0
2
CM Mann Sangrur Speech

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨਤਾਰਨ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦ੍ਰਿੜ੍ਹ ਹੈ।ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦ੍ਰਿੜ੍ਹ, ETO ਹਰਭਜਨ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆਤਰਨ ਤਾਰਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਮੀਖਿਆ ਕਰਨ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬੁੱਧਵਾਰ ਨੂੰ ਤਰਨਤਾਰਨ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੀ ਟੀਮ ਨੇ ਵੀ ਸ਼ਿਰਕਤ ਕੀਤੀ।Read More

Rozana Times

LEAVE A REPLY

Please enter your comment!
Please enter your name here