ਪੰਜਾਬ ਦੇ ਕਈ ਇਲਾਕਿਆਂ ਵਿੱਚ ਅੱਜ ਬਿਜਲੀ ਕੱਟ ਲੱਗਣਗੇ। ਬਿਜਲੀ ਮਹਿਕਮੇ ਮੁਤਾਬਕ, ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਪੰਜਾਬ ‘ਚ ਕਈ ਥਾਵਾਂ ‘ਤੇ ਬਿਜਲੀ ਕੱਟ ਦਿੱਤੀ ਜਾਵੇਗੀ। ਜਿਸ ਬਾਰੇ PSPCL ਵੱਲੋਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।