ਸ੍ਰੀ ਦਰਬਾਰ ਸਾਹਿਬ ‘ਚ ਨੌਜਵਾਨ ਨੇ ਕੀਤੀ ਬੇਅਦਬੀ: ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ ; CCTV ਰਾਹੀਂ ਫੜਿਆ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿੱਚ ਵੀਰਵਾਰ ਨੂੰ ਇੱਕ ਨੌਜਵਾਨ ਨੇ ਬੇਅਦਬੀ ਕੀਤੀ। ਮੁਲਜ਼ਮ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਇਸ ਤੋਂ ਬਾਅਦ ਪਾੜੇ ਗਏ ਅੰਗਾਂ ਨੂੰ ਇੱਕ ਔਰਤ ਦੀ ਚੁੰਨੀ ਦੇ ਪੱਲੂ ਨਾਲ ਬੰਨ੍ਹ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਥਾਣਾ ਕੋਤਵਾਲੀ ਵਿੱਚ ਸ਼ਿਕਾਇਤ ਦਿੱਤੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ।Read More







