ਨਿਰੰਤਰ ਉਦਯੋਗਿਕ ਸ਼ਮੂਲੀਅਤ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,“ਸਾਡਾ ਟੀਚਾ ਸਪੱਸ਼ਟ ਹੈ। ਹਰੇਕ ਸਰਕਾਰੀ ਪੌਲੀਟੈਕਨਿਕ ਅਤੇ ਆਈ.ਟੀ.ਆਈ. ਸਹੀ ਅਰਥਾਂ ਵਿੱਚ ਉਦਯੋਗ ਜਗਤ ਨਾਲ ਜੋੜਿਆ ਜਾਵੇ। ਨਿਯਮਤ ਗੱਲਬਾਤ, ਮਾਹਿਰਾਂ ਦੀ ਸ਼ਮੂਲੀਅਤ, ਉਦਯੋਗਿਕ ਦੌਰੇ , ਲਾਈਵ ਪ੍ਰੋਜੈਕਟਾਂ ਰਾਹੀਂ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸਾਡੇ ਵਿਦਿਆਰਥੀ ਰੁਜ਼ਗਾਰ, ਉੱਦਮਤਾ ਅਤੇ ਆਧੁਨਿਕ ਅਰਥਵਿਵਸਥਾ ਦੀਆਂ ਮੰਗਾਂ ਨਜਿੱਠਣ ਦੇ ਸਮਰੱਥ ਬਣਨ।’’ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਉਦਯੋਗਾਂ ਨਾਲ ਭਾਈਵਾਲੀ ਬੇਹੱਦ ਅਹਿਮ: ਹਰਜੋਤ ਸਿੰਘ ਬੈਂਸਚੰਡੀਗੜ੍ਹ : ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ.ਐਸ.ਬੀ.ਟੀ.ਈ.ਆਈ.ਟੀ) ਵੱਲੋਂ ਅੱਜ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਕਰਵਾਇਆ ਗਿਆ, ਜਿਸ ਤਹਿਤ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ ਲਈ ਪ੍ਰਮੁੱਖ ਕੰਪਨੀਆਂ ਅਤੇ ਉਦਯੋਗਪਤੀਆਂ ਨੂੰ ਇਕ ਮੰਚ ‘ਤੇ ਲਿਆਂਦਾ ਗਿਆ।Read More
- Advertisement -
Recent Posts
Most Popular
Public Holiday: ਕੱਲ੍ਹ ਪੰਜਾਬ ‘ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ |
ਜ਼ਿਕਰਯੋਗ ਹੈ ਕਿ ਇਹ ਛੁੱਟੀਆਂ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਆਪਣੀਆਂ ਯੋਜਨਾਵਾਂ ਬਣਾ ਸਕਣ। ਅਗਸਤ...
ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ…ਵੇਖੋ ਲਿਸਟ |
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਜਾਰੀ...ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਮੈਂਬਰਾਂ ਦੀ...
ਪੰਜਾਬ ਗਾਇਕ ਦੀ ਮੌਤ, ਘਰ ਵਿਚੋਂ ਮਿਲੀ ਲਾਸ਼… |
ਘਰ ਵਿੱਚੋਂ ਕਈ ਦਿਨਾਂ ਤੋਂ ਬਦਬੂ ਆ ਰਹੀ ਸੀ। ਜਦੋਂ ਬਦਬੂ ਤੇਜ਼ ਹੋ ਗਈ, ਤਾਂ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਸੁਧਾਰ ਪੁਲਿਸ...
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਉਦਯੋਗਾਂ ਨਾਲ ਭਾਈਵਾਲੀ ਬੇਹੱਦ ਅਹਿਮ: ਹਰਜੋਤ ਸਿੰਘ ਬੈਂਸ |
ਨਿਰੰਤਰ ਉਦਯੋਗਿਕ ਸ਼ਮੂਲੀਅਤ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,“ਸਾਡਾ ਟੀਚਾ ਸਪੱਸ਼ਟ ਹੈ। ਹਰੇਕ ਸਰਕਾਰੀ ਪੌਲੀਟੈਕਨਿਕ ਅਤੇ ਆਈ.ਟੀ.ਆਈ. ਸਹੀ ਅਰਥਾਂ...
aap gets political setback in raja sansi as 400 families join waris punjab |
ਰਾਜਾ ਸਾਂਸੀ ਵਿੱਚ ਅਚਾਨਕ ਹੋਏ ਇਸ ਸਿਆਸੀ ਇਕੱਠ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਕਰੀਬ 400 ਪਰਿਵਾਰਾਂ ਦੇ ‘ਵਾਰਿਸ ਪੰਜਾਬ’ ਨਾਲ ਜੁੜਨ ਦੇ ਦਾਅਵੇ...















