ਅਕਾਲੀਆਂ ਨੇ ਸੱਤਾ ਹਾਸਲ ਕਰਨ ਦੇ ਲਾਲਚ ਵਿਚ ਭਾਜਪਾ ਅੱਗੇ ਗੋਡੇ ਟੇਕੇ-ਬਲਬੀਰ ਸਿੱਧੂ |

0
2
Chandigarh: ਉਪ ਰਾਸ਼ਟਰਪਤੀ ਦੀ ਫੇਰੀ ਅਤੇ ਜਨਮਾਸ਼ਟਮੀ ਨੂੰ ਲੈਕੇ ਐਡਵਾਇਜ਼ਰੀ ਜਾਰੀ

ਸੁਖਬੀਰ ਬਾਦਲ ਨੇ ਸਿਰੇ ਦੀ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦਾ ਮੁਜ਼ਾਹਰਾ ਕੀਤਾ, ਮੋਹਾਲੀ- ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ-ਭਾਜਪਾ ਦੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਉੱਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਹਨਾਂ ਵਿੱਚੋਂ ਕਿਸੇ ਵੀ ਪਾਰਟੀ ਦੇ ਪੈਰ ਪੰਜਾਬ ਵਿਚ ਨਹੀਂ ਲੱਗਣੇ ਭਾਵੇਂ ਉਹ ਇਕੱਠੀਆਂ ਵੀ ਕਿਉਂ ਨਾ ਹੋ ਜਾਣ ਕਿਉਂਕਿ ਸੂਬੇ ਦੇ ਲੋਕ ਇਹਨਾਂ ਦੋਹਾਂ ਪਾਰਟੀਆਂ ਨੂੰ ਇਕ ਤੋਂ ਵੱਧ ਵਾਰੀ ਨਕਾਰ ਚੁੱਕੇ ਹਨ।Read More

Rozana Times

LEAVE A REPLY

Please enter your comment!
Please enter your name here