ਖਹਿਰਾ-ਮਜੀਠੀਆ ਨੂੰ ਡਾ. ਗੁਰਪ੍ਰੀਤ ਕੌਰ ਦਾ ਲੀਗਲ ਨੋਟਿਸ; 24 ਘੰਟਿਆਂ ਵਿਚ… |

0
2
PUNJAB SIR: ਦੋ ਵਾਰ ਦੇ ਸੰਸਦ ਦਾ ਨਾਂ SIR ਡ੍ਰਾਫਟ ਲਿਸਟ ਤੋਂ ਗਾਇਬ

ਇਹ ਕਾਰਵਾਈ ਡਾ. ਗੁਰਪ੍ਰੀਤ ਕੌਰ ਮਾਨ ਨੂੰ ਲੈ ਕੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿਚ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਵਿਚ ਦੋਵਾਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਕਾਰਵਾਈ ਡਾ. ਗੁਰਪ੍ਰੀਤ ਕੌਰ ਮਾਨ ਨੂੰ ਲੈ ਕੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿਚ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here