Captain Amarinder on PM Modi | ‘ਦਿਮਾਗੀ ਨਕਸਲ’ ਦਾ ਕੀ ਮਤਲਬ ? ਕੈਪਟਨ ਨੇ PM ਤੋਂ ਮੰਗਿਆ ਜਵਾਬ |

0
2
Screenshot

‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਸ਼ਬਦ ਦੀ ਵਿਆਖਿਆ ਮੰਗੀ ਹੈ। ਕੈਪਟਨ ਨੇ ਸਵਾਲ ਕੀਤਾ ਕਿ ‘ਦਿਮਾਗੀ ਨਕਸਲ’ ਦਾ ਅਰਥ ਕੀ ਹੈ ਅਤੇ ਇਹ ਜਾਇਜ਼ ਅਸਹਿਮਤੀ ਤੋਂ ਕਿਸ ਤਰ੍ਹਾਂ ਵੱਖਰਾ ਹੈ। ਉਨ੍ਹਾਂ ਕਿਹਾ ਕਿ ‘ਨਕਸਲ’ ਵਰਗੇ ਸ਼ਬਦਾਂ ਦੀ ਵਰਤੋਂ ਸੋਚ-ਸਮਝ ਕੇ ਕੀਤੀ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ 15 ਅਗਸਤ ਦੇ ਭਾਸ਼ਣ ਦੌਰਾਨ ‘ਦਿਮਾਗੀ ਨਕਸਲ’ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਇਹ ਮੁੱਦਾ ਚਰਚਾ ਵਿੱਚ ਹੈ।

Rozana Times

LEAVE A REPLY

Please enter your comment!
Please enter your name here