ਅਧਿਆਪਕ ਦਿਵਸ ‘ਤੇ 75 ਅਧਿਆਪਕਾਂ ਨੂੰ ਸਨਮਾਨਿਤ ਕਰੇਗੀ ਮਾਨ ਸਰਕਾਰ : ਹਰਜੋਤ ਸਿੰਘ ਬੈਂਸ |

0
2
ਦੇਰ ਆਏ ਦਰੁਸਤ ਆਏ, ਯੂਰਪ ਨੂੰ PM ਮੋਦੀ ਦੀ ਗੱਲ ਸਮਝ ਵਿੱਚ ਆਈ,ਕੀ ਸੀ ਚੀਨ ਬਾਰੇ ਉਹ ਗਲਤੀ

ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ‘ਤੇ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।ਅਧਿਆਪਕ ਦਿਵਸ ‘ਤੇ 75 ਅਧਿਆਪਕਾਂ ਨੂੰ ਸਨਮਾਨਿਤ ਕਰੇਗੀ ਮਾਨ ਸਰਕਾਰ : ਹਰਜੋਤ ਸਿੰਘ ਬੈਂਸਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦਾ ਸਰੂਪ ਬਦਲਣ ਵਾਲੇ ਅਧਿਆਪਕਾਂ ਨੂੰ ਸਨਮਾਨ ਦੇਣ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ-2026 ਨਾਲ ਸਨਮਾਨਿਤ ਕੀਤਾ ਜਾਵੇਗਾ।Read More

Rozana Times

LEAVE A REPLY

Please enter your comment!
Please enter your name here