ਮਾਪਿਆਂ ਦੀ ਜੇਬ੍ਹ ‘ਤੇ ਨਹੀਂ ਪਵੇਗਾ ਮਨਮਾਨੀ ਫੀਸ ਵਾਧੇ ਦਾ ਬੋਝ, ਪੰਜਾਬ ਵਿਧਾਨ ਸਭਾ ਨੇ ਪਾਸ ਕੀਤਾ ਬਿੱਲ… |

0
2
ਪੰਜਾਬ ਦੀ ਡਿਜੀਟਲ ਤਰੱਕੀ ਨੂੰ ਰਫ਼ਤਾਰ: ਮੋਹਾਲੀ ਬਣੇਗਾ ਏਆਈ ਅਤੇ ਗਲੋਬਲ ਸਮਰੱਥਾ ਕੇਂਦਰਾਂ

ਰਾਜ ਵਿੱਚ ਨਿੱਜੀ ਸਕੂਲਾਂ ਵੱਲੋਂ ਮਨ ਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਣ ਵਾਲੇ ਵਾਧੇ ਨੂੰ ਰੋਕਣ ਲਈ, ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਦੀ ਫੀਸ ਦੇ ਨਿਯਮਨ (ਸੋਧ) ਬਿੱਲ, 2026’ ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕਰ ਦਿੱਤਾ। Punjab Government Action: ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਨੂੰ Show Cause Noticeਰਾਜ ਵਿੱਚ ਨਿੱਜੀ ਸਕੂਲਾਂ ਵੱਲੋਂ ਮਨ ਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਣ ਵਾਲੇ ਵਾਧੇ ਨੂੰ ਰੋਕਣ ਲਈ, ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਦੀ ਫੀਸ ਦੇ ਨਿਯਮਨ (ਸੋਧ) ਬਿੱਲ, 2026’ ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬਹੁਤ ਜ਼ਿਆਦਾ ਅਤੇ ਅਸਪਸ਼ਟ ਢੰਗ ਨਾਲ ਨਿਰਧਾਰਤ ਫੀਸਾਂ ਵਸੂਲੇ ਜਾਣ ਵਿਰੁੱਧ ਮਜ਼ਬੂਤ ਸੁਰੱਖਿਆ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ।Read More

Rozana Times

LEAVE A REPLY

Please enter your comment!
Please enter your name here