ਮਾਨ ਸਰਕਾਰ ਵੱਲੋਂ ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਨੂੰ 60% DA ਦੇਣ ਦਾ ਫ਼ੈਸਲਾ, ਜਾਣੋ ਕਿਨ੍ਹਾ ਨੂੰ ਮਿਲੇਗਾ ਲਾਭ |

0
2
DBT ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਜਮ੍ਹਾਂ- ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੇ 85 ਹਜ਼ਾਰ ਮੁਲਾਜ਼ਮਾਂ ਲਈ ਵੱਡੀ ਰਾਹਤ ਦੀ ਤਿਆਰੀ। ਕੈਬਨਿਟ ਸਬ ਕਮੇਟੀ ਨੇ ਮਹਿੰਗਾਈ ਭੱਤਾ 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਸ਼ ਕੀਤੀ।ਮਾਨ ਸਰਕਾਰ ਵੱਲੋਂ ਪੰਜਾਬ ਦੇ 85 ਹਜ਼ਾਰ ਮੁਲਾਜ਼ਮਾਂ ਨੂੰ 60% DA ਦੇਣ ਦਾ ਫ਼ੈਸਲਾ, ਜਾਣੋ ਕਿਨ੍ਹਾ ਨੂੰ ਮਿਲੇਗਾ ਲਾਭ ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਲਈ ਹੈ। ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਗਠਿਤ ਕੈਬਨਿਟ ਸਬ ਕਮੇਟੀ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) ਮੌਜੂਦਾ 42 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰਨ ਦੀ ਸਿਫ਼ਾਰਸ਼ ਕੀਤੀ ਹੈ।Read More

Rozana Times

LEAVE A REPLY

Please enter your comment!
Please enter your name here