DBT ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ- ਡਾ. ਬਲਜੀਤ ਕੌਰ |

0
2
ਦੇਰ ਆਏ ਦਰੁਸਤ ਆਏ, ਯੂਰਪ ਨੂੰ PM ਮੋਦੀ ਦੀ ਗੱਲ ਸਮਝ ਵਿੱਚ ਆਈ,ਕੀ ਸੀ ਚੀਨ ਬਾਰੇ ਉਹ ਗਲਤੀ

ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,697.44 ਕਰੋੜ ਤੋਂ ਵੱਧ DBT ਰਾਹੀਂ ਟਰਾਂਸਫਰ ਕੀਤੇ ਗਏ। 36 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਲਾਭ, 2026-27 ਲਈ ₹6,131.91 ਕਰੋੜ ਦਾ ਬਜਟ।DBT ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ- ਡਾ. ਬਲਜੀਤ ਕੌਰਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਦੇਣ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ।Read More

Rozana Times

LEAVE A REPLY

Please enter your comment!
Please enter your name here