ਮਾਲੇਰਕੋਟਲਾ ਦੀਆਂ ਧੀਆਂ ਨੂੰ ਆਧੁਨਿਕ ਸਿੱਖਿਆ ਦਾ ਤੋਹਫ਼ਾ, ਨਵੀਂ ਪੰਜ-ਮੰਜ਼ਿਲਾ ਸਕੂਲ ਇਮਾਰਤ ਤਿਆਰ |

0
2
ਸ਼ਰਾਬੀ ਕਾਰ ਚਾਲਕਾਂ ਨੂੰ ਚਲਾਨ ਤੋਂ ਬਚਾਉਣ ਲਈ ਮਸਕ ਨੇ ਕੱਢਿਆ ਤਰੀਕਾ, ਟ੍ਰੈਫਿਕ ਪੁਲਿਸ..

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ ਮਾਲੇਰਕੋਟਲਾ ਦੀਆਂ ਧੀਆਂ ਨੂੰ ਆਧੁਨਿਕ ਸਿੱਖਿਆ ਦਾ ਤੋਹਫ਼ਾ, ਨਵੀਂ ਪੰਜ-ਮੰਜ਼ਿਲਾ ਸਕੂਲ ਇਮਾਰਤ ਤਿਆਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ, ਜਦਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ ਅਤੇ ਵਾਸ਼ਰੂਮ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।Read More

Rozana Times

LEAVE A REPLY

Please enter your comment!
Please enter your name here