ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ, 65 ਲੱਖ ਤੋਂ ਵੱਧ ਮਾਵਾਂ-ਧੀਆਂ ਨੂੰ ਮਿਲੀ ਸਨਮਾਨ ਰਾਸ਼ੀ… |

0
2
ਸਫ਼ਾਈ ਕਰਮਚਾਰੀਆਂ ਨੂੰ ਨੋਟਿਸ, 5 ਸਤੰਬਰ ਤੱਕ ਡਿਊਟੀ 'ਤੇ ਪਰਤਣ ਦੇ ਹੁਕਮ

ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ, 65 ਲੱਖ ਤੋਂ ਵੱਧ ਮਾਵਾਂ-ਧੀਆਂ ਨੂੰ ਮਿਲੀ ਸਨਮਾਨ ਰਾਸ਼ੀਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ।Read More

Rozana Times

LEAVE A REPLY

Please enter your comment!
Please enter your name here