ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ: ਤਰੁਨਪ੍ਰੀਤ ਸਿੰਘ ਸੌਂਦ |

0
2
ਸਪੀਕਰ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਬਿਜਲੀ ਉਤਪਾਦਨ 1,500 ਮੈਗਾਵਾਟ ਘਟਿਆ। ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਅੱਧੀ ਸਮਰੱਥਾ ‘ਤੇ, ਬਿਜਲੀ ਕੱਟ ਵਧੇ।ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ: ਤਰੁਨਪ੍ਰੀਤ ਸਿੰਘ ਸੌਂਦਚੰਡੀਗੜ੍ਹ: ਦੇਸ਼ ਭਰ ਵਿੱਚ ਕੋਲੇ ਦੀ ਭਾਰੀ ਘਾਟ ਦਾ ਅਸਰ ਹੁਣ ਪੰਜਾਬ ਦੇ ਬਿਜਲੀ ਪ੍ਰਬੰਧ ‘ਤੇ ਵੀ ਪੈ ਰਿਹਾ ਹੈ। ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਕੋਲੇ ਦੀ ਕਮੀ ਕਾਰਨ ਸੂਬੇ ਵਿੱਚ ਬਿਜਲੀ ਉਤਪਾਦਨ ਲਗਭਗ 1,500 ਮੈਗਾਵਾਟ ਤੱਕ ਘਟ ਗਿਆ ਹੈ। ਇਸ ਕਾਰਨ ਵੱਡੇ ਥਰਮਲ ਪਾਵਰ ਪਲਾਂਟਾਂ ਨੂੰ ਘੱਟ ਸਮਰੱਥਾ ‘ਤੇ ਚਲਾਉਣਾ ਪੈ ਰਿਹਾ ਹੈ ਅਤੇ ਕਈ ਇਲਾਕਿਆਂ ਵਿੱਚ ਘਰੇਲੂ ਤੇ ਉਦਯੋਗਿਕ ਖੇਤਰਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here