ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ ਸਿਆਸਤ ਹੀ ਸਾਡੀ ਪਛਾਣ: ਗੋਇਲਲਹਿਰਾਗਾਗਾ/ਸੰਗਰੂਰ : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਸੈਂਕੜੇ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਮ ਆਦਮੀ ਪਾਰਟੀ ਨਾਲ ਸਿਆਸੀ ਸਾਂਝ ਪਾਈ। ਪਿੰਡ ਪੱਧਰ ’ਤੇ ਹੋਈ ਇਸ ਵੱਡੀ ਸਿਆਸੀ ਹਲਚਲ ਨਾਲ ‘ਆਪ’ ਨੂੰ ਨਵਾਂ ਹੁਲਾਰਾ ਮਿਲਿਆ ਹੈ।Read More
- Advertisement -
Recent Posts
Most Popular
ਕਾਂਗਰਸ ਪਾਰਟੀ ਨੂੰ ਵੱਡਾ ਝਟਕਾ; ਰਾਜਿੰਦਰ ਸਿੰਘ ਸਮੇਤ ਸੈਂਕੜੇ ਸਾਥੀਆਂ ਸਮੇਤ AAP ਵਿੱਚ ਸ਼ਾਮਲ...
ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ...
komalpreet-kaur-case-takes-new-turn-amid-conversion-and-london-claims |
ਕੋਮਲਪ੍ਰੀਤ ਕੌਰ ਮਾਮਲੇ ਵਿੱਚ ‘ਮਾਈਂਡਵਾਸ਼’ ਦੇ ਦਾਅਵਿਆਂ ਨੇ ਚਰਚਾ ਛੇੜ ਦਿੱਤੀ ਹੈ। ਪਰ ਸਹੁਰੇ ਪਰਿਵਾਰ ਦੀ ਕਹਾਣੀ ਵਿੱਚ ਵਿਆਹ, ਲੰਡਨ ਅਤੇ ਇੱਕ ਵੀਡੀਓ ਨਾਲ...
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ ‘ਚੋਂ ਆਈ ਵੱਡੀ ਅਪਡੇਟ ! |
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ...
BBMB ‘ਚ ਜਲਦ ਹੋਣ ਜਾ ਰਹੀ ਵੱਡੀ ਭਰਤੀ, ਪੰਜਾਬੀਆਂ ਨੂੰ ਮਿਲੇਗਾ ਰੋਜ਼ਗਾਰ | Brinder...
BBMB 'ਚ ਮੁਲਾਜ਼ਮਾਂ ਦੀ ਕਮੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਨੇ ਸਟਾਫ਼ ਦੀ ਘਾਟ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ...
ਪੁਲਿਸ ਵਿੱਚ ਵੱਡਾ ਫੇਰਬਦਲ; 13 ਅਧਿਕਾਰੀਆਂ ਦੇ ਹੋਏ ਟਰਾਂਸਫਰ; ਹੁਕਮ ਤੁਰੰਤ ਲਾਗੂ |
ਚੰਡੀਗੜ੍ਹ ਪੁਲਿਸ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 13 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸੀਨੀਅਰ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੇ 7 ਸਤੰਬਰ ਨੂੰ ਇਸ...















