ਅਕਾਲੀ ਦਲ ਪਹਿਲਾਂ ਸ਼ਹੀਦਾਂ ਦੀ ਪਾਰਟੀ ਸੀ, ਹੁਣ ਇੱਕ ਪਰਿਵਾਰ ਦੀ |

0
2
Screenshot

ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਅਕਾਲੀ ਦਲ ਕਿਸੇ ਸਮੇਂ ਸ਼ਹੀਦਾਂ ਦੀ ਪਾਰਟੀ ਹੁੰਦੀ ਸੀ, ਪਰ ਹੁਣ ਇਹ ਇੱਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। CM ਮਾਨ ਨੇ ਕਾਂਗਰਸ ’ਤੇ ਵੀ ਤੰਜ਼ ਕੱਸਦਿਆਂ ਕਿਹਾ ਕਿ ਕਾਂਗਰਸ ਦੇ ਆਗੂ ਆਪਸ ਵਿੱਚ ਹੀ ਲੜਦੇ ਨਜ਼ਰ ਆ ਰਹੇ ਹਨ।

Rozana Times

LEAVE A REPLY

Please enter your comment!
Please enter your name here