ਪੰਜਾਬ ’ਚ ਸਰਕਾਰੀ ਭਰਤੀਆਂ ਦਾ ਨਵਾਂ ਰਿਕਾਰਡ, ‘ਮਿਸ਼ਨ ਰੋਜ਼ਗਾਰ’ ਤਹਿਤ 68,268 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ |

0
2
ਦਿਨ ਵਿੱਚ ਹਨੇਰਾ ਕਰਨ ਵਾਲਾ ਤੂਫਾਨ 'ਕ੍ਰੋਵਾਨਹ' ਹੋਇਆ ਐਕਟਿਵ, ਅਗਲੇ 48 ਘੰਟੇ ਮੁਸ਼ਕਲ

ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਸੂਬੇ ਭਰ ਵਿੱਚ ਨੌਜਵਾਨਾਂ ਨੂੰ 68268 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਬਣਾਇਆ ਹੈ । ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ। ਪੰਜਾਬ ’ਚ ਸਰਕਾਰੀ ਭਰਤੀਆਂ ਦਾ ਨਵਾਂ ਰਿਕਾਰਡ, ‘ਮਿਸ਼ਨ ਰੋਜ਼ਗਾਰ’ ਤਹਿਤ 68,268 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਸੂਬੇ ਭਰ ਵਿੱਚ ਨੌਜਵਾਨਾਂ ਨੂੰ 68268 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਬਣਾਇਆ ਹੈ । ਜਿਸ ਨਾਲ ਰਿਸ਼ਵਤ ਜਾਂ ਸਿਫ਼ਾਰਸ਼ਾਂ ਨਾਲ ਨੌਕਰੀਆਂ ਲੈਣ ਦੇ ਯੁੱਗ ਦਾ ਪੂਰੀ ਤਰ੍ਹਾਂ ਅੰਤ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨੌਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ, ਜਿਸ ਕਾਰਨ ਸਧਾਰਨ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਰਿਹਾ ਹੈ।Read More

Rozana Times

LEAVE A REPLY

Please enter your comment!
Please enter your name here