ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਛਾਜਲੀ ’ਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੀ.ਡੀ.ਪੀ.ਓ. ਦਫ਼ਤਰ ਦਾ ਨੀਂਹ ਪੱਥਰ; ਟੱਕ ਲਗਾ ਕੇ ਉਸਾਰੀ ਕਾਰਜਾਂ ਦੀ ਕੀਤੀ ਸ਼ੁਰੂਆਤ |

0
4
Punjab: 'ਸ਼ਮਸ਼ਾਨਘਾਟ ਚੋਂ ਮੁਰਦੇ ਦੇ ਨਕਲੀ ਗੋਡੇ ਚੋਰੀ' ਅਸਥੀਆਂ ਚੁਗਣ ਆਇਆ ਪਰਿਵਾਰ ਹੈਰਾਨ

ਛੇ ਮਹੀਨਿਆਂ ’ਚ ਮੁਕੰਮਲ ਹੋਵੇਗਾ 6600 ਵਰਗ ਫੁੱਟ ਦਾ ਪ੍ਰਸ਼ਾਸਕੀ ਕੇਂਦਰ; ਨਵੇਂ ਬਲਾਕ ਨਾਲ ਪੇਂਡੂ ਵਿਕਾਸ ਨੂੰ ਮਿਲੇਗੀ ਹੋਰ ਰਫ਼ਤਾਰ: ਹਰਪਾਲ ਸਿੰਘ ਚੀਮਾ ਛਾਜਲੀ/ਸੰਗਰੂਰ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਛਾਜਲੀ ਵਿਖੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਅਤੇ ਟੱਕ ਲਗਾ ਕੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਦਫ਼ਤਰ ਪੇਂਡੂ ਪ੍ਰਸ਼ਾਸਨ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣ ਦੇ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ।Read More

Rozana Times

LEAVE A REPLY

Please enter your comment!
Please enter your name here