DA ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ: ਅਮਨ ਅਰੋੜਾ |

0
2
SIT Summoned Sukhbir Badal

ਅਸੀਂ ਮੁਲਾਜ਼ਮਾਂ ਨੂੰ ਸਿਆਸੀ ਹਥਿਆਰ ਨਾ ਬਣਨ ਦੀ ਅਪੀਲ ਕਰਦੇ ਹਾਂ, ਸਰਕਾਰ ਉਹਨਾਂ ਦੀ ਭਲਾਈ ਅਤੇ 3 ਕਰੋੜ ਪੰਜਾਬੀਆਂ ਦੀ ਸੁਵਿਧਾ ਲਈ ਵਚਨਬੱਧ: ਅਮਨ ਅਰੋੜਾ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਗੱਲਬਾਤ ਰਾਹੀਂ ਜਾਇਜ਼ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ: ਅਮਨ ਅਰੋੜਾਚੰਡੀਗੜ੍ਹ- ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁਲਾਜ਼ਮਾਂ ਦੀ ਪ੍ਰਸਤਾਵਿਤ ਹੜਤਾਲ ਗੈਰ-ਕਾਨੂੰਨੀ ਹੈ ਕਿਉਂਕਿ ਡੀਏ ਦਾ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲਗਭਗ 85,000 ਮੁਲਾਜ਼ਮਾਂ ਦਾ ਡੀ.ਏ. ਵਧਾ ਕੇ 60% ਕਰਨ ਦਾ ਫੈਸਲਾ ਕਰਕੇ ਉਨ੍ਹਾਂ ਦੀ ਮੰਗ ਪੂਰੀ ਕਰ ਚੁੱਕੀ ਹੈ ਅਤੇ ਬਾਕੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦੇ ਸਮਾਨ ਅਹੁਦਿਆਂ ਦੇ ਬਰਾਬਰ ਤਨਖਾਹ ਦੇਣ ਦੀ ਪੇਸ਼ਕਸ਼ ਕੀਤੀ ਹੈ।Read More

Rozana Times

LEAVE A REPLY

Please enter your comment!
Please enter your name here