ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ |

0
3
ਪਠਾਨਕੋਟ ਦੀ ਧੀ ਦੀਕਸ਼ਾ ਨੇ ਰਚਿਆ ਇਤਿਹਾਸ !

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖਰੀ ਤੀਜੀ ਸੂਚੀ ਜਾਰੀ ਕਰ ਦਿੱਤੀ। 19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ ਦੀ ਆਖਰੀ ਤੀਜੀ ਸੂਚੀ ਜਾਰੀ ਕਰ ਦਿੱਤੀ।Read More

Rozana Times

LEAVE A REPLY

Please enter your comment!
Please enter your name here