ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ |

0
2
Khabran Da Prime Time

ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰਚੰਡੀਗੜ੍ਹ :  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।Read More

Rozana Times

LEAVE A REPLY

Please enter your comment!
Please enter your name here